Saturday 14 September 2024

 ਅਸਾਂ ਤਾਂ ਮਾਹੀਆ ਦਰ ਦੇ ਸਾਹਮਣੇ ਉੱਚਾ ਚੁਬਾਰਾ ਪਾਉਣਾ..
ਵੱਖਰਾ ਹੋ ਕੇ ਮਰਜੀ ਕਰਨੀ.. ਆਪਣਾ ਹੁਕਮ ਚਲਾਉਣਾ..
ਬਈ ਰੱਖਣਾ ਤਾਂ ਤੇਰੀ ਮਰਜੀ..
ਪੇਕੇ ਜਾ ਕੇ ਮੜਕ ਨਾਲ ਆਉਣਾ..
ਬਈ ਰੱਖਣਾ ਤਾਂ ਤੇਰੀ ਮਰਜੀ..
ਪੇਕੇ ਜਾ ਕੇ ਮੜਕ ਨਾਲ ਆਉਣਾ..

No comments:

Post a Comment

Contact Form

Name

Email *

Message *