Saturday 14 September 2024

 ਕੋਰੇ ਕੋਰੇ ਕੂੰਡੇ ਵਿੱਚ ਮਿਰਚਾਂ ਮੈਂ ਰਗੜਾਂ..
ਸਹੁਰੇ ਦੀ ਅੱਖ ਵਿੱਚ ਪਾ ਦਿੰਨੀ ਆਂ..
ਨੀ ਘੁੰਡ ਕੱਢਣੇ ਦੀ ਅਲਖ ਮੁਕਾ ਦਿਨੀਂ ਆਂ..
ਨੀ ਘੁੰਡ ਕੱਢਣੇ ਦੀ ਅਲਖ ਮੁਕਾ ਦਿਨੀਂ ਆਂ..

No comments:

Post a Comment

Contact Form

Name

Email *

Message *